logo

ਪਿੰਡ ਜਾਹਲਾਂ ਪਹੁਚਣ ਤੇ ਚੇਤਨ ਸਿੰਘ ਜੋੜਾਮਾਜਰਾ ਦਾ ਸਵਾਗਤ

ਅੱਜ ਹਲਕਾ ਸਮਾਣਾ ਦੇ ਪਿੰਡ ਛੋਟੀਆਂ ਜਾਹਲਾਂ ਵਿਖੇ ਹਲਕਾ ਇੰਚਾਰਜ ਸਰਦਾਰ ਚੇਤਨ ਸਿੰਘ ਜੋੜਾਮਾਜਰਾ ਦੇ ਪਹੁੰਚਣ ਤੇ ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਜੋੜਾਮਾਜਰਾ ਵੱਲੋਂ ਚੋਣਾਂ ਵਾਲੇ ਪਿੰਡ ਦੇ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਗਈ ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਆਮ ਆਦਮੀ ਪਾਰਟੀ ਨੂੰ ਹੀ ਵੋਟਾਂ ਪਾਉਣਗੇ ਅਤੇ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ ਇਸ ਮੌਕੇ ਤੇ ਹਾਜ਼ਰ ਅਵਤਾਰ ਸਿੰਘ ਫੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਦਰਸ਼ਨ ਸਿੰਘ ਜਾਹਲਾਂ, ਗੁਰਦੇਵ ਸਿੰਘ ਟਿਵਾਣਾ, ਬਲਜਿੰਦਰ ਸਿੰਘ ਬਰਸਟ ਹਾਜ਼ਰ ਸਨ

10
14661 views
  
2 shares