logo

ਮਨੀਸ਼ ਤਿਵਾੜੀ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਰੂਪਨਗਰ। ਸ਼੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਅੱਜ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਪੱਚਰੰਡਾ ਵਿਖੇ ਪਹੁੰਚੇ।

ੳੁਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਿਦਆਂ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ।

ਉਨ੍ਹਾਂ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਇਕ ਪ੍ਰੇਰਨਾ ਦਾ ਸਰੋਤ ਰਹੇਗੀ।

4
14650 views