ਰਿਲਾਇੰਸ ਸਮਾਰਟ ਪੁਆਇੰਟ ਸਾਹਮਣੇ ਡੀ ਐਸ ਪੀ ਦਫਤਰ ਕੋਟਕਪੂਰਾ ਵੱਲੋਂ ਕੀਤੀ ਜਾ ਰਹੀ ਜਨਤਾ ਦੀ ਸਿਹਤ ਨਾਲ ਖਿਲਵਾੜ ਸਬੰਧੀ ਇੱਕ ਲਿਖਤੀ ਦਰਖਾਸਤ ਸੰਪਾਦਕ ਕਪੂਰ ਪੱਤ੍ਰਿਕਾ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ, ਡਾਇਰੈਕਟਰ ਸਿਹਤ ਵਿਭਾਗ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਜਾਂਚ ਅਤੇ ਕਾਰਵਾਈ ਲਈ ਕਰਵਾਈ ਗਈ ਦਰਜ
ਡਿਪਟੀ ਕਮਿਸ਼ਨਰ ਫਰੀਦਕੋਟ ਜੀ ਦੇ ਆਦੇਸ਼ਾਂ ਤੇ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਰੇਡ ਅਤੇ ਭਰੇ ਗਏ ਸੈਂਪਲ
ਸੈਂਪਲ ਲੈਬ ਵਿੱਚ ਭੇਜ ਦਿੱਤੇ ਗਏ ਹਨ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ - ਫੂਡ ਸੇਫਟੀ ਅਫਸਰ ....
read more